Текст песни Bhai Onkar Singh Ji Una Sahib Wale - Hau Reh Na Saka
0 чел. считают текст песни верным
0 чел. считают текст песни неверным
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਪ੍ਰੀਤਮਾ ਪ੍ਰੀਤਮਾ ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ ਵਡਭਾਗੀ ਹਰਿ ਨਾਮੁ ਧਿਆਇਆ ॥ ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ |
|
Я не мог остаться, не увидев свою любовь, свою любовь, свою любовь.
Встречайте моего любимого в прямом эфире Тудху Бину Тудху Бину Кхари Нимани.
Мне нужна Наини, мне нужна Наини.
Пусть Ниру течёт и живёт.
Пусть Ниру течёт и живёт.
Я не мог жить, не увидев свою любовь
Я не мог жить, не увидев свою любовь
Я не мог жить, не увидев свою любовь
Пусть Ниру течёт и живёт.
Пусть Ниру течёт и живёт.
Я не мог жить, не увидев свою любовь
Я не мог жить, не увидев свою любовь
Хари Хари Саджну, моя любовь Рая
Кто-нибудь, присоединяйтесь ко мне и спасите мне жизнь.
Кто-нибудь, присоединяйтесь ко мне и спасите мне жизнь.
Пусть Ниру течёт и живёт.
Пусть Ниру течёт и живёт.
Я не мог жить, не увидев свою любовь
Я не мог жить, не увидев свою любовь
Хари Хари Наму и Хари Мани Бхайя.
Благословенно имя Божие.
Гури Пурай Хари Наам Сиддхи Пай
Гури Пурай Хари Наам Сиддхи Пай Ко Вирла Гурмати Чалай Джиу.1.
Я не мог жить, не увидев свою любовь
Я не мог жить, не увидев свою любовь
Пусть Ниру течёт и живёт.
Пусть Ниру течёт и живёт.
Я не мог жить, не увидев свою любовь
Я не мог жить, не увидев свою любовь
Я взял на себя все расходы.
Моя жизнь всегда потеряна.
Гури Пурай Хари Наму Дерая
Гури Пурай Хари Наму Дерая Хари Нихчалу Хари Дхану Плай Джиу. 2.
Я не мог жить, не увидев свою любовь
Я не мог жить, не увидев свою любовь
Пусть Ниру течёт и живёт.
Пусть Ниру течёт и живёт.
Я не мог жить, не увидев свою любовь
Я не мог жить, не увидев свою любовь
Сатгуру Митру спас моего ребенка.
Я не мог жить, не видя маму.
Хари Джиу Крипа Карху Гуру Мелху
Хари Джиу Кирпа Карху Гуру Мелху Джан Нанак Хари Дхану Плай Джиу.4.1.
Я не мог жить, не увидев свою любовь
Я не мог жить, не увидев свою любовь
Пусть Ниру течёт и живёт.
Пусть Ниру течёт и живёт.
Я не мог жить, не увидев свою любовь
Я не мог жить, не увидев свою любовь
Я не мог жить, не увидев свою любовь